ਬਾਰ੍ਹਵੀਂ ਦੀ ਵਿਦਿਆਰਥਣ ਨੇ ਭੇਤਭਰੇ ਹਾਲਾਤ ‘ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

26 views
3 mins read

ਥਾਣਾ ਸਦਰ ਅਧੀਨ ਆਉਂਦੇ ਪਿੰਡ ਕਿਲਾ ਬਰੂਨ ਦੀ ਇਕ ਬਾਰ੍ਹਵੀਂ ਦੀ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਹ ਵੀਰਵਾਰ ਕਿਸੇ ਕੰਮ ਕਰਕੇ ਬਾਹਰ ਗਿਆ ਸੀ। ਜਦੋਂ ਸ਼ਾਮ ਨੂੰ ਵਾਪਸ ਆ ਕੇ ਦੇਖਿਆ ਤਾਂ ਬੇਟੀ ਦੀ ਦੇਹ ਪੱਖੇ ਨਾਲ ਲਟਕ ਰਹੀ ਸੀ। ਉਸ ਨੂੰ ਹੇਠਾਂ ਲਾਹ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।ਇਸ ਦੌਰਾਨ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।

Leave a Reply

Your email address will not be published.

Previous Story

ਕਲਾਕਾਰਾਂ ਦੇ ਹਮਦਰਦ ਪ੍ਰਸਿੱਧ ਪ੍ਰਮੋਟਰ ਅਤੇ ਸਮਾਜ ਸੇਵਕ ਸ਼੍ਰੀ ਜੀ ਪੀ ਸਿੰਘ

Next Story

ਮੋਟਰ ਸਾਈਕਲਾਂ ਦੀ ਆਪਸੀ ਟੱਕਰ ‘ਚ ਦੋ ਖਿਡਾਰੀਆਂ ਦੀ ਮੌਤ, ਤਿੰਨ ਨੌਜਵਾਨ ਜ਼ਖ਼ਮੀ

Latest from Blog

‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…