ਸਮਾਜ ਸੇਵੀ ਜਥੇਦਾਰ ਜਗਤਾਰ ਸਿੰਘ ਦਾਨਗੜ ਨੂੰ ਗਹਿਰਾ ਸਦਮਾ

ਇਲਾਕੇ ਵਿੱਚ ਸੋਗ ਦੀ ਲਹਿਰ

14 views
4 mins read
ਸਮਾਜ ਸੇਵੀ ਜਥੇਦਾਰ ਜਗਤਾਰ ਸਿੰਘ ਦਾਨਗੜ ਨੂੰ ਗਹਿਰਾ ਸਦਮਾ
IMG-20210628-WA0032-53caa445
ਸਰਦਾਰਨੀ ਜਸਵਿੰਦਰ ਕੌਰ ਗਿੱਲ

ਬੀਤੇ ਦਿਨੀ ਮਿਤੀ 20 ਜੂਨ 2021 ਨੂੰ ਸਮਾਜ ਸੇਵੀ ਜਥੇਦਾਰ ਜਗਤਾਰ ਸਿੰਘ ਦਾਨਗੜ ਦੀ ਧਰਮ ਪਤਨੀ ਸਰਦਾਰਨੀ ਜਸਵਿੰਦਰ ਕੌਰ ਗਿੱਲ ਦਾ ਇਲਾਜ ਦੌਰਾਨ ਆਕਸੀਜਨ ਦੀ ਕਮੀ ਕਾਰਨ ਦਿਹਾਂਤ ਹੋ ਗਿਆ। ਜਿਸ ਦਾ ਸਮੂਹ ਸਮਾਜ ਸੇਵੀ ਸੰਸਥਾਵਾਂ ,ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਸੁਰਜੀਤ ਸਿੰਘ ਸੀਤਾ, ਨਵੇ ਬਣੇ ਪ੍ਰਧਾਨ ਰਣਜੀਤ ਕੌਰ ਸੋਢੀ, ਵਾਈਸ ਪ੍ਰਧਾਨ ਰਜਨੀਸ਼ ਕੁਮਾਰ ਆਲੂ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰ ਪਰਸਨ ਜੀਵਨ ਕੁਮਾਰ ਬਾਂਸਲ ਅਤੇ ਇਲਾਕੇ ਦੇ ਮੋਹਤਵਾਰ ਡਾਕਟਰ ਚਿਮਨ ਲਾਲ, ਡਾਕਟਰ ਸ਼ੰਕਰ ਬਾਂਸਲ, ਪਰਮਜੀਤ ਸਿੰਘ ਪੱਪੂ, ਬ੍ਰਿਜ ਲਾਲ ਗੋਇਲ, ਪ੍ਰੈਸ ਕਲੱਬ ਬਰਨਾਲਾ ਦੇ ਪ੍ਰੈਸ ਸਕੱਤਰ ਬਲਵਿੰਦਰ ਅਜ਼ਾਦ, ਅੰਮ੍ਰਿਤ ਸਿੰਘ, ਸਮੂਹ ਪਰਿਵਾਰਕ ਮੈਂਬਰ ਅਤੇ ਸਮੂਹ ਵਪਾਰ ਮੰਡਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਗੁਰਦੁਆਰਾ ਤਪਿਆਣਾ ਸਾਹਿਬ ਪਿੰਡ ਦਾਨਗੜ੍ਹ (ਬਰਨਾਲਾ) ਵਿਖੇ ਮਿਤੀ 29 ਜੂਨ ,2021 ਨੂੰ ਦੁਪਹਿਰ 12:30 ਵਜੇ ਪਾਇਆ ਜਾਵੇਗਾ

    Harsh Gogi

    This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Previous Story

    ਸਾਬਕਾ ਡੀਸੀਪੀ ਬਲਕਾਰ ਸਿੰਘ, ਜਸਵੀਰ ਜਲਾਲਪੁਰੀ, ਸੀਮਾ ਵਡਾਲਾ ਨੂੰ ਕੀਤਾ ਗਿਆ ਸਨਮਾਨਤ

    Next Story

    ਐਂਟੀ ਨਾਰਕੋਟਿਕ ਸੈੱਲ ਦੇ ਅਹੁਦੇਦਾਰਾਂ ਵੱਲੋਂ ਥਾਣਾ ਮੁਖੀ ਢਿੱਲੋਂ ਦਾ ਵਿਸ਼ੇਸ਼ ਸਨਮਾਨ

    Latest from Blog