ਆਈਲੈਟਸ ਦੀ ਨਾਮੀ ਸੰਸਥਾ ਦੇ ਮਾਲਕ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ

ਧਾਰਾ 74 ਦੀ ਕਾਰਵਾਈ ਅਮਲ ਚ ਲਿਆਂਦੀ - ਚੌਂਕੀ ਇੰਚਾਰਜ

16 views
2 mins read

ਇਲਾਕੇ ਦੀ ਨਾਮੀ ਆਈਲੈਟਸ ਸੰਸਥਾਂ ਗ੍ਰੇਅ ਮੈਟਰ ਦੇ ਮਾਲਕ ਭਗਵੰਤ ਰਾਜ ਦੁਆਰਾ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈਂ। ਸਥਾਨਕ ਪੁਲਿਸ ਚੌਕੀ ਬੱਸ ਸਟੈਂਡ ਬਰਨਾਲਾ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਹੈਂ ਕਿ ਭਗਵੰਤ ਰਾਜ ਜੋ ਕਿ ਮਾਨਸਿਕ ਤੌਰ ਤੇ ਠੀਕ ਨਹੀਂ ਚਲ ਰਿਹਾ ਸੀ ਜਿਸ ਕਰਕੇ ਉਸ ਨੇ ਖੁਦਕੁਸ਼ੀ ਕਰ ਲਈ । ਉਨ੍ਹਾਂ ਅੱਗੇ ਕਿਹਾ ਕਿ ਧਾਰਾ 74 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈਂ।

    Harsh Gogi

    This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Previous Story

    ਪੱਤਰਕਾਰ ਸਹੋਤਾ ਨੇ ਬੂਟੇ ਲਗਾ ਕੇ ਮਨਾਇਆ ਲੜਕੇ ਦਾ ਜਨਮ ਦਿਨ

    Next Story

    ਪੰਜਾਬੀਆਂ ਲਈ ਚੋਣਾਂਵੀ ਖੇਰਾਤੀ ਵਾਅਦੇ

    Latest from Blog

    ‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

    श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…