ਬ੍ਰਿਜਮੋਹਨ ਧੀਰ ਦੇ ਸੋਹਰਾ ਸਾਬ ਦਾ ਦਿਹਾਂਤ

13 views
5 mins read

ਨਕੋਦਰ ਰੋਟਰੀ ਕਲੱਬ ਸੈਂਟਰਲ ਦੇ ਪ੍ਰਧਾਨ ਸ਼੍ਰੀ ਰਵਿੰਦਰ ਵਰਮਾ ਨੇ ਜਾਣਕਾਰੀ ਦਿੱਤੀ ਕਿ ਉਘੇ ਸਮਾਜ ਸੇਵਾ ਅਕਾਉਂਟੈਂਟ ਬ੍ਰਿਜਮੋਹਨ ਧੀਰ ਜੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਸੋਹਰਾ ਸਾਬ ਸ੍ਰੀ ਰਾਮ ਸਹਾਏ ਭੰਡਾਰੀ ਉਮਰ 77 ਸਾਲ ਵਾਸੀ ਮਹਿਤਪੁਰ ਸੰਖੇਪ ਜਿਹੀ ਬਿਮਾਰੀ ਮਗਰੋਂ ਪਰਿਵਾਰ ਨੂੰ ਸਹੀਦੀ ਵਿਛੋੜਾ ਦੇ ਗਏ ਉਹਨਾਂ ਦੇ ਅਚਾਨਕ ਵਿਛੋੜਾ ਦੇ ਜਾਣ ਤੇ ਪਰਿਵਾਰ ਨੂੰ ਭਾਰੀ ਸਦਮਾ ਲੱਗਾ ਬ੍ਰਿਜਮੋਹਨ ਪੀਰ ਤੋਂ ਮਿਲੀ ਸੂਚਨਾ ਅਨੁਸਾਰ ਅੱਜ 15 ਅਗਸਤ ਨੂੰ ਉਨ੍ਹਾਂ ਦੀ ਅਚਾਨਕ ਤਬੀਅਤ ਖਰਾਬ ਹੋਈ ਜੋ ਕਿ ਉਹਨਾਂ ਨੂੰ ਜਲੰਧਰ ਜਲੰਧਰ ਵਿਖੇ ਕਿਸੇ ਹਸਪਤਾਲ ਲੈ ਕੇ ਜਾ ਰਹੇ ਸਨ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਪਰਿਵਾਰ ਤੋਂ ਮਿਲੀ ਸੂਚਨਾ ਅਨੁਸਾਰ ਉਹਨਾਂ ਦਾ ਸੰਸਕਾਰ 16 ਅਗਸਤ ਦਿਨ ਸੋਮਵਾਰ 10 ਵਜੇ ਮਹਿਤਪੁਰ ਵਿਖੇ ਕੀਤਾ ਜਾਵੇਗਾ ਰਾਜਨੀਤਿਕ ਸਮਾਜ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਇਸ ਮੌਕੇ ਰੋਟਰੀ ਕਲੱਬ ਨਕੋਦਰ ਸੈਂਟਰਲ ਦੇ ਪ੍ਰਧਾਨ ਰਵਿੰਦਰ ਵਰਮਾ ਸਕੱਤਰ ਡਾ ਜਗਤਾਰ ਸਿੰਘ ਤੇ ਸਮੂਹ ਮੈਂਬਰਾਂ ਨੇ ਦੁੱਖ ਦਾ ਸਾਂਝਾ ਕੀਤਾ ਗਿਆ।

    Harsh Gogi

    This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Leave a Reply

    Your email address will not be published.

    Previous Story

    ਪੀਐੱਮ–ਕਿਸਾਨ ਦੀ 9ਵੀਂ ਕਿਸ਼ਤ ਜਾਰੀ ਕੀਤੀ: ਪ੍ਰਧਾਨ ਮੰਤਰੀ

    Next Story

    ਪ੍ਰਧਾਨ ਮੰਤਰੀ ਨੇ ਸੁਤੰਤਰਤਾ ਦਿਵਸ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ

    Latest from Blog

    ‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

    श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…