ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮਾ ਹੋ ਰਿਹਾ ਹੈ: ਮਲਕੀਤ ਚੁੰਬਰ

18 views
6 mins read

ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਕਾਟੋ ਕਲੇਸ਼ ਤੇ ਗੱਲ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਨਕੋਦਰ ਵਿੰਗ ਦੇ ਸਾਬਕਾ ਪ੍ਰਧਾਨ ਮਲਕੀਤ ਚੁੰਬਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮਾ ਕੀਤਾ ਜਾ ਰਿਹਾ ਹੈ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਅਤੇ ਉਹਨਾਂ ਦੇ ਮੰਤਰੀਆਂ ਨੂੰ ਸੁਆਲ ਕੀਤਾ ਕਿ ਸਾਡੇ ਚਾਰ ਸਾਲ ਤੁਸੀਂ ਪੰਜਾਬ ਵਾਸੀਆਂ ਨੂੰ ਰੱਜ ਕੇ ਲੁੱਟਿਆ ਕੁਟਿਆ ਹਰ ਵਰਗ ਸਰਕਾਰ ਤੋਂ ਪ੍ਰੇਸ਼ਾਨ ਹੈ ਹਰ ਸਰਕਾਰੀ ਅਦਾਰਾ ਸੜਕਾਂ ਉਤੇ ਸਰਕਾਰ ਦੇ ਤਾਨਾਸ਼ਾਹੀ ਰਵੱਈਆ ਦੇ ਖਿਲਾਫ ਅੰਦੋਲਨ ਕਰ ਰਿਹਾ ਹੈ ਜਿਸ ਦਿਨ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਝੋਤਾ ਹੋਇਆ ਹੈ ਉਸ ਦਿਨ ਤੋਂ ਹੀ ਸਾਰੀਆ ਸਿਆਸੀ ਪਾਰਟੀਆਂ ਨੂੰ ਆਪਣੀ ਹਾਰ ਸਪੱਸ਼ਟ ਦਿਖਾਈ ਦਿੰਦੀ ਨਜ਼ਰ ਆਉਣ ਲੱਗੀ ਹੋਈ ਹੈ ਇਸ ਲਈ ਹਰ ਹੱਥਕੰਡਾ ਵਰਤਿਆ ਜਾ ਰਿਹਾ ਹੈ ਗਠਬੰਧਨ ਨੂੰ ਰੋਕਣ ਲਈ ਸਾਡੇ ਚਾਰ ਸਾਲ ਸਾਰੇ ਮੰਤਰੀਆਂ ਨੇ ਆਪਣੇ ਆਪਣੇ ਸਵਾਰਥਾਂ ਲਈ ਸਰਕਾਰ ਤੋਂ ਲਾਹਾ ਲਿਆ ਅੱਜ ਡਰਾਮਾ ਕਰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਸਾਨੂੰ ਮੁੱਖ ਮੰਤਰੀ ਨਹੀਂ ਚਾਹੀਦਾ ਇਹਨਾਂ ਨੂੰ ਸਮਝ ਲੇਟ ਆਈ ਹੈ ਇਹ ਗੱਲ ਤਾ ਪੰਜਾਬ ਦੇ ਲੋਕ ਸਰਕਾਰ ਬਣਨ ਤੋਂ ਬਾਅਦ ਹੀ ਕਹਿਣ ਲੱਗ ਪਏ ਸੀ ਜੋ ਤਹਾਨੂੰ ਹੁਣ ਆਪਣੀ ਹਾਰ ਸਾਹਮਣੇ ਦੇਖ ਕੇ ਸਮਝ ਆਉਣ ਲੱਗੀ ਹੈ ਪੰਜਾਬ ਦੇ ਲੋਕ ਮੰਨ ਬਣਾ ਚੁੱਕੇ ਹਨ ਇਸ ਵਾਰ ਬਸਪਾ ਅਕਾਲੀ ਗੱਠਜੋੜ ਦੀ ਸਰਕਾਰ।

Harsh Gogi

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous Story

ਜਿੱਤ ਲਿਆ ਇੱਕ ਸੰਘਰਸ਼, ਖੁਸ਼ੀ ‘ਚ ਜੈਕਾਰੇ ਲਾਉਂਦੇ ਘਰਾਂ ਨੂੰ ਪਰਤੇ ਕਿਸਾਨ

Next Story

ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮਾ ਹੋ ਰਿਹਾ ਹੈ: ਮਲਕੀਤ ਚੁੰਬਰ

Latest from Blog