ਨਕੋਦਰ : ਸ਼ੰਕਰ 66KV ਗਰਿੱਡ ਤੋਂ ਚੱਲਦੀ ਬਿਜਲੀ ਸਪਲਾਈ ਕੱਲ੍ਹ ਬੰਦ ਰਹੇਗੀ।

27 views
1 min read

ਉਪ ਮੰਡਲ ਅਫਸਰ (ਵੰਡ) ਸ਼ੰਕਰ ਇੰਜ. ਜਸਨੂਰ ਸਿੰਘ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਮਿਤੀ 07.01.2022 ਨੂੰ ਉਪ ਮੰਡਲ ਦਫਤਰ ਸ਼ੰਕਰ ਅਧੀਨ 66 ਕੇ.ਵੀ ਸਬ-ਸਟੇਸ਼ਨ ਸ਼ੰਕਰ ਤੋਂ ਚਲਦੇ ਸਾਰੇ 11 ਕੇ.ਵੀ ਫੀਡਰਾਂ/ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ 66 ਕੇ.ਵੀ. ਸਬ-ਸਟੇਸ਼ਨ ਤੇ ਜਰੂਰੀ ਮੁਰੰਮਤ ਕਰਨ ਕਾਰਨ ਬੰਦ ਰਹੇਗੀ।

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous News

ਨੌਜਵਾਨਾਂ ਲਈ ‘ਰੁਜ਼ਗਾਰ ਗਾਰੰਟੀ ਸਕੀਮ’ ਲਾਂਚ, CM ਚੰਨੀ ਨੇ 1 ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ

Next News

ਸਾਹਿਬ-ਏ-ਕਮਾਲ, ਸਰਬੰਸਦਾਨੀ ਦੇ ਬਚਪਨ ਤੋਂ ਲੈ ਕੇ ਮਾਧੋ ਦਾਸ ਨੂੰ ਬੰਦਾ ਸਿੰਘ ਬਹਾਦਰ ਬਣਾਉਣ ਤੱਕ