ਪੰਜਾਬ ‘ਚ ਜੁਗਾੜੂ ਮੋਟਰਸਾਈਕਲ ਚਲਾਉਣ ‘ਤੇ ਪਾਬੰਦੀ, SSP’s ਨੂੰ ਕਾਰਵਾਈ ਕਰਨ ਦੇ ਹੁਕਮ

1 min read
ਪੰਜਾਬ ‘ਚ ਜੁਗਾੜੂ ਮੋਟਰਸਾਈਕਲ ਚਲਾਉਣ ‘ਤੇ ਪਾਬੰਦੀ, SSP’s ਨੂੰ ਕਾਰਵਾਈ ਕਰਨ ਦੇ ਹੁਕਮ

ਪੰਜਾਬ ‘ਚ ਆਪ ਸਰਕਾਰ ਬਣ ਤੋਂ ਬਾਅਦ ਕਈ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਇਕ ਹੋਰ ਨਿਰਦੇਸ਼ ਜਾਰੀ ਕੀਤਾ ਹੈ। ਸੂਬੇ ‘ਚ ਹੁਣ ਮੋਡੀਫਾਈ ਮੋਟਰਸਾਈਕਲ ਭਾਵ (ਜੁਗਾੜੂ ਰੇਹੜੀ) ਚੱਲਣ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

Harsh Gogi

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous Story

ਮੁਫਤ ਬਿਜਲੀ ਲਈ ਪੰਜਾਬ ਦੇ ਲੋਕ ਸਰਕਾਰ ਦੋ ਕਦਮ ਅੱਗੇ

Next Story

ਪੰਜਾਬ ‘ਚ ਮੁੜ ਵਧੇਗੀ ਗਰਮੀ, ਪੰਜ ਦਿਨਾਂ ਤਕ ਮੌਸਮ ਦੇ ਤੇਵਰ ਰਹਿਣਗੇ ਤਲਖ਼

Latest from Blog