ਪੰਜਾਬ ‘ਚ ਫਿਰ ਚੱਲੀਆਂ ਗੋਲੀਆਂ, ਸਰਾਬਜ਼ਾਰ ਦੇ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ

16 views
2 mins read

ਰਾਮਾ ਮੰਡੀ ਸੁਪਰ ਮਾਰਕੀਟ ‘ਚ ਦੁਕਾਨਦਾਰਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ 1 ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਤਲਵੰਡੀ ਸਾਬੋ ਜਸਮੀਤ ਸਿੰਘ ਅਤੇ ਐੱਸ.ਐੱਚ.ਓ. ਮੌਕੇ ‘ਤੇ ਪਹੁੰਚੇ। ਥਾਣਾ ਰਾਮਾ ਮੰਡੀ ਦੀ ਪੁਲੀਸ ਨੇ ਦੱਸਿਆ ਕਿ ਉਕਤ ਦੁਕਾਨਦਾਰਾਂ ਵਿੱਚ ਪਿਛਲੇ ਦਿਨੀਂ ਪਾਣੀ ਦੇ ਕੈਪ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਉਨ੍ਹਾਂ ਦਾ ਆਪਸੀ ਸਮਝੌਤਾ ਹੋ ਗਿਆ ਸੀ।

Harsh Gogi

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous Story

ਸ਼ਹਿਰ ‘ਚ ਤਿੰਨ ਲਾਸ਼ਾਂ ਮਿਲਣ ਕਾਰਨ ਫੈਲੀ ਸਨਸਨੀ

Next Story

Hustle Review: एक और स्पोर्ट्स फिल्म, लेकिन देखने में मजा आएगा

Latest from Blog

‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…