ਕਾਂਗਰਸ ਆਗੂ ਆਸ਼ੂ ਬਾਂਗੜ ਗ੍ਰਿਫ਼ਤਾਰ

17 views
4 mins read

ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

  • ਵਿਦੇਸ਼ ਭੇਜਣ ਦੇ ਨਾਂਅ ’ਤੇ ਫਰਜ਼ੀ ਦਸਾਤਵੇਜ ਬਣਾਉਣ ਦੇ ਇਲਜ਼ਾਮ

ਕਾਂਗਰਸੀ ਆਗੂ ਆਸ਼ੂ ਬਾਗੜ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ’ਤੇ ਵਿਦੇਸ਼ ਭੇਜਣ ਦੇ ਨਾਂਅ ’ਤੇ ਫਰਜ਼ੀ ਦਸਤਾਵੇਜ ਬਣਾਉਣ ਦੇ ਇਲਜ਼ਾਮ ਲੱਗੇ ਸਨ। ਜਿਸ ਤੋਂ ਬਾਅਦ ਮੋਗਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ। ਬਾਂਗੜ ਨੇ ਫਿਰੋਜ਼ੁਪਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ’ਤੇ ਜਾਣ ਲੜੀ ਸੀ ਤੇ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਬਾਂਗੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਥਾਣੇ ਮੂਹਰੇ ਧਰਨਾ ਲਾ ਦਿੱਤਾ ਹੈ। ਕਾਂਗਰਸ ਆਗੂ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕਰ ਰਹੇ ਹਨ। ਦੱਸਣਯੋਗ ਹੈ ਕਿ ਆਸ਼ੂ ਬਾਂਗੜ ਪਹਿਲਾਂ ਆਮ ਆਦਮੀ ਪਾਰਟੀ ’ਚ ਸਨ। ਉਹਨਾਂ ਨੂੰ ਆਦਮੀ ਪਾਰਟੀ ਦੀ ਵੱਲੋਂ ਟਿਕਟ ਦਿੱਤੀ ਗਈ ਸੀ, ਪਰ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ।

Harsh Gogi

This is Authorized Journalist of The Feedfront News cum Editor in Chief of Feedfront's Punjabi Edition and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦੇ ਅਧਿਕਾਰਤ ਪੱਤਰਕਾਰ ਅਤੇ ਫੀਡਫ਼ਰੰਟ ਪੰਜਾਬੀ ਐਡੀਸ਼ਨ ਦੇ ਮੁੱਖ ਸੰਪਾਦਕ ਹਨ। ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Leave a Reply

Your email address will not be published.

Previous Story

Sennheiser ने 60 हजार रुपये की कीमत के इयर फोन भारत में किए लॉन्च, जानिए क्या है खासियत

Next Story

‘Thor Love And Thunder’ की आंधी में उड़ा बॉक्स ऑफिस, पहले दिन ही हुई करोड़ों की बारिश

Latest from Blog