ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਨਤੀਜਾ ਦਾ ਐਲਾਨ

10 views
2 mins read
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਨਤੀਜਾ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਅੱਠਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ (eighth standard supplementary examination) ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ। ਅਗਸਤ ਮਹੀਨੇ ਵਿੱਚ ਹੋਈ ਇਸ ਸਪਲੀਮੈਂਟਰੀ ਪ੍ਰੀਖਿਆ ਵਿੱਚ ਕੁੱਲ 2234 ਪ੍ਰੀਖਿਆਰਥੀ ਨੇ ਹਿੱਸਾ ਲਿਆ ਸੀ, ਜਿਨ੍ਹਾਂ ’ਚੋਂ 1727 ਪ੍ਰੀਖਿਆਰਥੀ ਪਾਸ ਹੋਏ। ਪ੍ਰੀਖਿਆਰਥੀਆਂ ਦਾ ਨਤੀਜਾ 6 ਅਕਤੂਬਰ ਨੂੰ ਸਵੇਰੇ 10 ਵਜੇ ਵੈੱਬਸਾਈਟ ’ਤੇ ਉਪਲਬਧ ਕਰਵਾਇਆ ਜਾਵੇਗਾ।

Source link

Leave a Reply

Your email address will not be published.

Previous Story

Ramayana : ਇਸ ਤਰ੍ਹਾਂ ਬਣੇ ਰਾਮਾਇਣ ਦੇ 24000 ਛੰਦਾਂ ਤੋਂ ਗਾਇਤਰੀ ਮੰਤਰ, ਇੱਥੇ ਜਾਣੋ ਰਾਮਾਇਣ ਨਾਲ ਜੁੜੀਆਂ ਕੁਝ

Next Story

गुरुग्रामः SUV ने बाइक सवार को मारी टक्‍कर, 50 फीट तक घसीटा, CCTV में कैद हुई वारदात

Latest from Blog

‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…