ਦੁੱਖ ਦਾ ਪ੍ਰਗਟਾਵਾ

28 views
4 mins read
ਦੁੱਖ ਦਾ ਪ੍ਰਗਟਾਵਾ

ਜਲੰਧਰ: ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਕਾਰਜਕਾਰੀ ਸਕੱਤਰ ਡਾ. ਪਰਮਿੰਦਰ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਕਮੇਟੀ ਮੈਂਬਰ ਮੰਗਤ ਰਾਮ ਪਾਸਲਾ, ਪ੍ਰਗਟ ਸਿੰਘ ਜਾਮਾਰਾਏ, ਚਰੰਜੀ ਲਾਲ ਕੰਗਣੀਵਾਲ, ਪ੍ਰੋ. ਗੋਪਾਲ ਬੁੱਟਰ ਨੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਰਹੇ ਬਾਬਾ ਭਗਤ ਸਿੰਘ ਬਿਲਗਾ ਦੇ ਛੋਟੇ ਪੁੱਤਰ ਗੁਰਪ੍ਰੇਮ ਸਿੰਘ ਸੰਘੇੜਾ ਦੇ ਦੇਹਾਂਤ ‘ਤੇ ਉਨ੍ਹਾਂ ਦੇ ਵੱਡੇ ਭਰਾ ਕੁਲਵੀਰ ਸਿੰਘ ਸੰਘੇੜਾ ਅਤੇ ਉਨ੍ਹਾਂ ਦੀ ਜੀਵਨ ਸਾਥਣ ਸੁਰਿੰਦਰ ਸੰਘੇੜਾ ਨਾਲ ਦੁੱਖ ਸਾਂਝਾ ਕੀਤਾ ਹੈ। ਗੁਰਪ੍ਰੇਮ ਸਿੰਘ ਸੰਘੇੜਾ ਦਾ ਬੀਤੇ ਕੱਲ੍ਹ ਦੇਹਾਂਤ ਹੋ ਗਿਆ ਸੀ। ਉਹ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ। ਉਨ੍ਹਾਂ ਦੀ ਦੇਹ ਜਨਰਲ ਹਸਪਤਾਲ ਬਿਲਗਾ ਦੇ ਦੇਹ ਸੰਭਾਲ ਕੇਂਦਰ ਵਿੱਚ ਰੱਖ ਦਿੱਤੀ ਹੈ, ਜਿਸ ਦਾ ਸਸਕਾਰ ਪਰਿਵਾਰਕ ਮੈਂਬਰਾਂ ਵਲੋਂ ਮਿਤੀ ਅਤੇ ਸਮੇਂ ਤੈਅ ਕਰਨ ਮਗਰੋਂ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ

Source link

Leave a Reply

Your email address will not be published.

Previous Story

चिंताजनक: UK स्पाउस वीजा पर लगा सकता है पाबंदी, अगर ऐसा हुआ तो भारतीयों को लगेगा बड़ा झटका

Next Story

ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਵਾਉਣ ਦੀ ਅਪੀਲ

Latest from Blog

कौन हैं मसाबा गुप्ता के एक्स हस्बैंड? रिश्ता टूटने पर डिजाइनर ने कहा था ‘दुख नहीं हुआ’, नंदना सेन से भी टूट चुका है नाता

Masaba Gupta Ex-Husband: मसाबा गुप्ता की सत्यदीप मिश्रा (Satyadeep Mishra) से शादी इन दिनों चर्चा का…

Website Readers