ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋੰ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਤੇ ਮਾਮਲਾ ਦਰਜ।ਿ

26 views
4 mins read

ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋ ਇਕ ਵਿਅਕਤੀ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦਰਖਾਸਤ ‘ਚ ਨਿਰਮਲ ਸਿੰਘ ਵਾਸੀ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਨਵਾਂਸ਼ਹਿਰ ਨੇ ਲੰਘੀ 22 ਅਕਤੂਬਰ 2021 ਨੂੰ ਸ਼ਿਕਾਇਤ ਕੀਤੀ ਸੀ ਕਿ ਇੰਸਪੈਕਟਰ ਗੌਰਵ ਧੀਰ ਦੀ ਗੱਡੀ ਦੇ ਪ੍ਰਾਈਵੇਟ ਡਰਾਈਵਰ ਲਖਵਿੰਦਰ ਸਿੰਘ ਵਾਸੀ ਪਿੰਡ ਜੇਜੋਂ ਥਾਣਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਇਕ ਸਰਕਾਰੀ ਮੁਲਾਜ਼ਮ ਤੋਂ ਉਸ ਦਾ ਕੰਮ ਕਰਵਾਉਣ ਲਈ 04 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸ ਦਾ ਕੰਮ ਕਰਵਾਇਆ ਤੇ ਨਾ ਹੀ ਪੈਸੇ ਵਾਪਸ ਕੀਤੇ ਹਨ। ਸ਼ਿਕਾਇਤ ਦੀ ਪੜਤਾਲ ਉਪ ਕਪਤਾਨ ਪੁਲਿਸ (ਡੀ) ਸ਼ਭਸ ਨਗਰ ਨੇ ਕੀਤੀ ਗਈ। ਪੜਤਾਲ ਰਿਪੋਰਟ ‘ਤੇ ਉਪ ਜ਼ਿਲ੍ਹਾ ਅਟਾਰਨੀ (ਲੀਗਲ) ਦੀ ਰਾਏ ਲੈਣ ਉਪਰੰਤ ਦੋਸ਼ੀ ਪਾਏ ਗਏ। ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਲੱਖਾ ਉਕਤ ਦੇ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  Leave a Reply

  Your email address will not be published.

  Previous Story

  ਸੜਕ ਹਾਦਸੇ ਚ ਇੱਕ ਜਖਮੀ ਮਾਮਲਾ ਦਰਜ।

  Next Story

  UPSC Success Story: दृष्टिबाधित सम्यक ने सिविल सेवा परीक्षा में पाई सातवीं रैंक, पढ़ें IAS की प्रेरक कहानी

  Latest from Blog

  ‘उसने श्रद्धा के 35 टुकड़े किए, मैं तुम्हारे 70 करूंगा’…धर्मांतरण का विरोध करने पर शख्स ने लिव-इन पार्टनर को दी धमकी

  श्रद्धा वाकर की उसके लिव-इन पार्टनर आफताब अमीन पूनावाला द्वारा की गई भीषण हत्या का मामला…