ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਵਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਦਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਪੁਜਣ ਤੇ ਸਵਾਗਤ

183 views
2 mins read
IMG_20230106_205603

ਲੁਧਿਆਣਾ – ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਦਾ ਸਮਾਰੋਹ ਦੀ ਸਟੇਜ ਉਪਰ ਪਹੁੰਚਣ ਤੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਜੀ ਆਇਆਂ ਕਿਹਾ ਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੀਆਂ ਮੁਬਾਰਕਾਂ ਦਿੱਤੀਆਂ।

    This is Authorized Journalist of The Feedfront News and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Leave a Reply

    Your email address will not be published.

    Previous Story

    ਯੂਟਿਊਬਰ ਅਰਮਾਨ ਮਲਿੱਕ ਦੀਆਂ ਦੋਵੇਂ ਪਤਨੀਆਂ ਇਕੱਠੀਆਂ ਕਿਵੇਂ ਹੋਈਆਂ ਪ੍ਰੈਗਨੈਂਟ? ਹੈਰਾਨ ਕਰਨ ਵਾਲੀ ਹੈ ਵਜ੍ਹਾ

    Next Story

    मिल गई विराट-अनुष्का की बेटी वामिका की पहली झलक, क्यूटनेस देख फैंस ने लुटाया प्यार

    Latest from Blog

    Website Readers