ਲੁਧਿਆਣਾ ਕੋਰਟ ਕੰਪਲੈਕਸ ‘ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਗੜਿਆ ਮਾਹੌਲ , 3 ਰਾਊਂਡ ਫਾਇਰਿੰਗ ਹੋਏ ਮੱਚੀ ਪਜਧੋੜ, ਦੋ ਜ਼ਖਮੀ।

691 views
3 mins read
97684188

ਲੁਧਿਆਣਾ 7 ਫਰਵਰੀ (ਉਂਕਾਰ ਸਿੰਘ ਉੱਪਲ) – ਲੁਧਿਆਣਾ ਕੋਰਟ ਕੰਪਲੈਕਸ ‘ਚ ਮੰਗਲਵਾਰ ਨੂੰ ਦੋ ਗੁੱਟਾਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਗੋਲੀਬਾਰੀ ਹੋ ਗਈ। ਇਸ ਦੌਰਾਨ ਤਿੰਨ ਰਾਊਂਡ ਫਾਇਰ ਹੋਏ, ਜਿਸ ‘ਚ ਦੋ ਲੋਕ ਜ਼ਖਮੀ ਹੋ ਗਏ। ਇੱਕ ਦੀ ਬਾਂਹ ਵਿੱਚ ਅਤੇ ਦੂਜੇ ਦੀ ਕਮਰ ਵਿੱਚ ਗੋਲੀ ਲੱਗੀ ਸੀ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵੇਂ ਧੜੇ ਅਦਾਲਤ ਵਿੱਚ ਪੇਸ਼ ਹੋਣ ਲਈ ਆਏ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ।ਇਹ ਮਾਮਲਾ ਮਾਡਲ ਟਾਊਨ ਥਾਣੇ ਵਿੱਚ ਕੁੱਟਮਾਰ ਨਾਲ ਸਬੰਧਤ ਸੀ। ਇਸ ਵਿੱਚ ਗਵਾਹੀ ਦੇਣ ਆਏ ਨੌਜਵਾਨਾਂ ਨੂੰ ਗਵਾਹੀ ਦੇਣ ਤੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਲੜਾਈ ਹੋ ਗਈ।

  • ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵੇਂ ਧੜੇ ਅਦਾਲਤ ਵਿੱਚ ਪੇਸ਼ ਹੋਣ ਲਈ ਆਏ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

This is Authorized Journalist of The Feedfront News and he has all rights to cover, submit and shoot events, programs, conferences and news related materials.
ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

Previous Story

एक छोटा सा काम करके फोन के ज़रिए कमा सकते हैं 1250 रुपये, आज मिल रहा है शानदार मौका

Next Story

दीपिका कक्कड़ से हितेन तेजवानी तक, ये सेलेब्स कर चुके हैं दूसरी शादी, आज जी रहे हैं खुशहाल जिंदगी

Latest from Blog

Website Readers