ਡਿਪਟੀ ਕਮਿਸ਼ਨਰ ਵਲੋ ਵਾਟਰ ਟਰੀਟਮੈਂਟ ਪਲਾਟ ਦਾ ਦੌਰਾ ਕੰਮ ਦਾ ਲਿਆ ਜਾਇਜ਼ਾ

3774 views
2 mins read
FB_IMG_1678380734815

ਜਲੰਧਰ : ਸਤਿਹੀ ਪਾਣੀ ਪ੍ਰਾਜੈਕਟ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਪਿੰਡ ਜਗਰਾਵਾਂ ਵਿਖੇ 275 ਐਮ.ਐਲ.ਡੀ. ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 525 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣੇਗੀ। ਉਨ੍ਹਾਂ ਅਧਿਕਾਰੀਆਂ ਨੂੰ ਪਲਾਂਟ ਦੇ ਕੰਮ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਪਲਾਂਟ ਨੂੰ ਸਾਲ ਦੇ ਅੰਤ ਤੱਕ ਚਾਲੂ ਕਰਨ ਦੀਆਂ ਹਦਾਇਤਾਂ ਦਿੱਤੀਆਂ।

    his is Authorized Journalist of The Feedfront News and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Previous Story

    गोविंदा की मां ने बेटे को दे दी थी धमकी, बहू सुनीता आहूजा थी वजह, बोलीं, ‘भीख मांगेगा अगर…’

    Next Story

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 8ਆਯੂਰਵੇਦਿਕ ਡਿਸਪੈਂਸਰੀਆਂ ਨੂੰ ਆਯੂਸ਼ ਹੈਲਥ ਤੇ ਵੈਲਨੈੱਸ ਸੈਂਟਰਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ

    Latest from Blog

    Website Readers