ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ ਗਿਆ

3718 views
4 mins read
FB_IMG_1679040981449

ਜਲੰਧਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਅਤੇ ਰਮਨ ਅਰੋੜਾ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ, ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋੰ ਸਿਹਤ ਮੰਤਰੀ ਦਾ ਸਵਾਗਤ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਸਮੀਖਿਆ ਮੀਟਿੰਗ ਕਰਨ ਦੇ ਨਾਲ-ਨਾਲ ਸਿਵਲ ਹਸਪਤਾਲ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਭਰ ਦੇ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

    his is Authorized Journalist of The Feedfront News and he has all rights to cover, submit and shoot events, programs, conferences and news related materials.
    ਇਹ ਫੀਡਫਰੰਟ ਨਿਊਜ਼ ਦਾ ਅਧਿਕਾਰਤ ਪੱਤਰਕਾਰ ਹਨ ਅਤੇ ਇਹਨਾਂ ਕੋਲ ਸਮਾਗਮਾਂ, ਪ੍ਰੋਗਰਾਮਾਂ, ਕਾਨਫਰੰਸਾਂ ਅਤੇ ਖ਼ਬਰਾਂ ਨਾਲ ਸਬੰਧਤ ਸਮੱਗਰੀ ਨੂੰ ਕਵਰ ਕਰਨ, ਜਮ੍ਹਾਂ ਕਰਨ ਅਤੇ ਸ਼ੂਟ ਕਰਨ ਦੇ ਸਾਰੇ ਅਧਿਕਾਰ ਹਨ।

    Previous Story

    ऑनलाइन DTH रिचार्ज में महिला ने गंवाए 81 हजार रुपये, छोटी-सी गलती का बड़ा नुकसान, आपकी भी तो यही आदत नहीं?

    Next Story

    28 ਸਾਲ ਦੀ ਉਮਰ ‘ਚ 9 ਬੱਚਿਆਂ ਦੀ ਮਾਂ ਬਣੀ ਔਰਤ, 10 ਸਾਲ ਤੱਕ ਲਗਾਤਾਰ ਗਰਭਵਤੀ ਰਹੀ, ਅਜੀਬ ਮਾਮਲਾ!

    Latest from Blog

    Website Readers