ਡੈਮੋਕਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਪੰਜਾਬ ਬਲਾਕ ਬਿਲਗਾ ਵਲੋ ਸਿਹਤ ਮੰਤਰੀ ਪੰਜਾਬ ਨੂੰ ਐਮ,ਓ ਰਾਹੀਂ ਭੇਜਿਆ 15 ਸਤੰਬਰ ਪਟਿਆਲਾ ਰੈਲੀ ਦਾ ਨੋਟਿਸ

ਬਿਲਗਾ: ਡੈਮੋਕਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਦੇ ਫੈਸਲੇ ਅਨੁੁਸਾਰ 24 ਅਗਸਤ ਤੋ 31 ਅਗਸਤ ਤਕ ਸੀਨੀਅਰ ਮੈਡੀਕਲ ਅਫ਼ਸਰਾ ਰਾਹੀ ਆਪਣੀਆ ਮੰਗਾ ਨਾ ਮੰਨੇ ਜਾਣ ਦੇ ਰੋਸ ਵਜੋ ਅੱਜ ਬਲਾਕ ਬਿਲਗਾ ਜਿਲਾ ਜਲੰਧਰ ਦੀਆਂ ਵਰਕਰਾਂ ਨੇ ਸ਼ਮੂਲੀਅਤ ਕਰਕੇ ਸਿਹਤ ਮੰਤਰੀ ਪੰਜਾਬ ਨੂੰ 15 ਸਤੰਬਰ ਨੂੰ ਪਟਿਆਲਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਬੰਧੀ ਨੋਟਿਸ ਭੇਜਿਆ ਗਿਆ ।ਇਸ ਮੌਕੇ ਡੀ, ਐਮ, ਐਫ ,ਦੇ ਆਗੂ ਹਰਿੰਦਰ ਦੁਸਾਂਝ , ਜਥੇਬੰਦੀ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ ,ਬਲਾਕ ਪ੍ਰਧਾਨ ਸਤਿੰਦਰ ਕੌਰ, ਨਰੇਸ਼ ਕੁਮਾਰੀ,ਪੂਨਮ ਰਾਣੀ, ਊਸ਼ਾ ਰਾਣੀ , ਨਛੱਤਰ ਦੇਵੀ,ਮਨਜੀਤ ਕੌਰ, ਸੋਨੀਆ, ਜਸਵਿੰਦਰ ਕੌਰ, ਰਾਣੀ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਨਾਲ 4 ਮਈ ਨੂੰ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਮੰਨੀਆ ਗਈਆ ਮੰਗਾ ਨੂੰ ਪੰਜ ਮਹੀਨੇ ਬਾਅਦ ਵੀ ਲਾਗੂ ਨਹੀ ਕੀਤਾ ਗਿਆ ਜਿਸ ਦੇ ਰੋਸ ਵਜੋ ਪੰਜਾਬ ਭਰ ਦੀਆਂ ਆਸ਼ਾ ਵਰਕਰਾ ਤੇ ਫੈਸਿਲੀਟੇਟਰਾਂ ਨੇ ਆਪਣੇ ਸ਼ੰਘਰਸ ਨੂੰ ਤੇਜ ਕਰਨ ਦਾ ਫੈਸਲਾ ਕੀਤਾ ਹੈ।ਜਿਸ ਦੀ ਕੜੀ ਵਜੋਂ ਜਿਲਿਆ ਰਾਹੀ ਨੋਟਿਸ ਭੇਜਣ ਤੋ ਬਾਅਦ ਪੰਜਾਬ ਦੇ ਸਮੂਹ ਬਲਾਕ ਕੇਦਰਾਂ ਤੇ ਰੋਸ ਰੈਲੀਆ ਕੀਤੀਆ ਜਾਣਗੀਆ। ਜੇਕਰ ਪੰਜਾਬ ਸਰਕਾਰ ਨੇ ਫਿਰ ਵੀ ਮੰਨੀਆਂ ਮੰਗਾ ਲਾਗੂ ਨਾ ਕੀਤੀਆਂ ਤਾਂ 15 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਲਾਮਿਸਾਲ ਰੈਲੀ ਕਰਕੇ ਉਹਨਾ ਦੇ ਨਿਵਾਸ ਵੱਲ ਮਾਰਚ ਕੀਤਾ ਜਾਵੇਗਾ।
ਡੈਮੋਕਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਪੰਜਾਬ ਬਲਾਕ ਸ਼ਾਹਕੋਟ ਜ਼ਿਲ੍ਹਾ ਜਲੰਧਰ ਵਲੋ ਸਿਹਤ ਮੰਤਰੀ ਪੰਜਾਬ ਨੂੰ ਐਸ,ਐਮ,ਓ ਰਾਹੀਂ ਭੇਜਿਆ 15 ਸਤੰਬਰ ਪਟਿਆਲਾ ਰੈਲੀ ਦਾ ਨੋਟਿਸ

ਸ਼ਾਹਕੋਟ :ਡੈਮੋਕਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਦੇ ਫੈਸਲੇ ਅਨੁੁਸਾਰ 24 ਅਗਸਤ ਤੋ 31 ਅਗਸਤ ਤਕ ਸੀਨੀਅਰ ਮੈਡੀਕਲ ਅਫ਼ਸਰਾ ਰਾਹੀ ਆਪਣੀਆ ਮੰਗਾ ਨਾ ਮੰਨੇ ਜਾਣ ਦੇ ਰੋਸ ਵਜੋ ਅੱਜ ਬਲਾਕ ਸ਼ਾਹਕੋਟ ਜਿਲਾ ਜਲੰਧਰ ਦੀਆਂ ਵਰਕਰਾਂ ਨੇ ਸ਼ਮੂਲੀਅਤ ਕਰਕੇ ਸਿਹਤ ਮੰਤਰੀ ਪੰਜਾਬ ਨੂੰ 15 ਸਤੰਬਰ ਨੂੰ ਪਟਿਆਲਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਬੰਧੀ ਨੋਟਿਸ ਭੇਜਿਆ ਗਿਆ । ਡੀ ਐਮ ਐਫ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਦੁਸਾਂਝ, ਡੈਮੋਕ੍ਰੇਟਿਕ ਆਸ਼ਾ ਵਰਕਰ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਗੁਰਜੀਤ ਕੌਰ ਸ਼ਾਹਕੋਟ ਬਲਾਕ ਪ੍ਰਧਾਨ ਜਸਵੀਰ ਕੌਰ, ਸੰਦੀਪ ਕੌਰ,ਬਲਾਕ ਆਗੂ ਚਰਨਜੀਤ ਕੌਰ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਨਾਲ 4 ਮਈ ਨੂੰ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਮੰਨੀਆ ਗਈਆ ਮੰਗਾ ਨੂੰ ਪੰਜ ਮਹੀਨੇ ਬਾਅਦ ਵੀ ਲਾਗੂ ਨਹੀ ਕੀਤਾ ਗਿਆ ਜਿਸ ਦੇ ਰੋਸ ਵਜੋ ਪੰਜਾਬ ਭਰ ਦੀਆਂ ਆਸ਼ਾ ਵਰਕਰਾ ਤੇ ਫੈਸਿਲੀਟੇਟਰਾਂ ਨੇ ਆਪਣੇ ਸ਼ੰਘਰਸ ਨੂੰ ਤੇਜ ਕਰਨ ਦਾ ਫੈਸਲਾ ਕੀਤਾ ਹੈ।ਜਿਸ ਦੀ ਕੜੀ ਵਜੋਂ ਜਿਲਿਆ ਰਾਹੀ ਨੋਟਿਸ ਭੇਜਣ ਤੋ ਬਾਅਦ ਪੰਜਾਬ ਦੇ ਸਮੂਹ ਬਲਾਕ ਕੇਦਰਾਂ ਤੇ ਰੋਸ ਰੈਲੀਆ ਕੀਤੀਆ ਜਾਣਗੀਆ। ਜੇਕਰ ਪੰਜਾਬ ਸਰਕਾਰ ਨੇ ਫਿਰ ਵੀ ਮੰਨੀਆਂ ਮੰਗਾ ਲਾਗੂ ਨਾ ਕੀਤੀਆਂ ਤਾਂ 15 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਲਾਮਿਸਾਲ ਰੈਲੀ ਕਰਕੇ ਉਹਨਾ ਦੇ ਨਿਵਾਸ ਵੱਲ ਮਾਰਚ ਕੀਤਾ ਜਾਵੇਗਾ।
ਡੈਮੋਕਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਪੰਜਾਬ ਬਲਾਕ ਕਰਤਾਰਪੁਰ ਵਲੋ ਸਿਹਤ ਮੰਤਰੀ ਪੰਜਾਬ ਨੂੰ ਐਸ,ਐਮ,ਓ ਰਾਹੀਂ ਭੇਜਿਆ 15 ਸਤੰਬਰ ਪਟਿਆਲਾ ਰੈਲੀ ਦਾ ਨੋਟਿਸ

ਕਰਤਾਰਪੁਰ: ਡੈਮੋਕਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਦੇ ਫੈਸਲੇ ਅਨੁੁਸਾਰ 24 ਅਗਸਤ ਤੋ 31 ਅਗਸਤ ਤਕ ਸੀਨੀਅਰ ਮੈਡੀਕਲ ਅਫ਼ਸਰਾ ਰਾਹੀ ਆਪਣੀਆ ਮੰਗਾ ਨਾ ਮੰਨੇ ਜਾਣ ਦੇ ਰੋਸ ਵਜੋ ਅੱਜ ਬਲਾਕ ਕਰਤਾਰਪੁਰ ਜਿਲਾ ਜਲੰਧਰ ਦੀਆਂ ਵਰਕਰਾਂ ਨੇ ਸ਼ਮੂਲੀਅਤ ਕਰਕੇ ਸਿਹਤ ਮੰਤਰੀ ਪੰਜਾਬ ਨੂੰ 15 ਸਤੰਬਰ ਨੂੰ ਪਟਿਆਲਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਬੰਧੀ ਨੋਟਿਸ ਭੇਜਿਆ ਗਿਆ ।ਇਸ ਮੌਕੇ ਡੀ, ਐਮ, ਐਫ ,ਦੇ ਆਗੂ ਹਰਿੰਦਰ ਦੁਸਾਂਝ , ਡੈਮੋਕ੍ਰੇਟਿਕ ਆਸ਼ਾ ਵਰਕਰਜ ਫੈਸਿਲੀਟੇਟਰ ਯੂਨੀਅਨ ਪੰਜਾਬ ਜਿਲਾ ਜਲੰਧਰ ਦੇ ਜਰਨਲ ਸਕੱਤਰ ਅੰਮ੍ਰਿਤਪਾਲ ਕੌਰ, ਬਲਾਕ ਪ੍ਰਧਾਨ ਮਨਜੀਤ ਕੌਰ, ਸੁਖਜੀਤ ਕੌਰ, ਜਸਵਿੰਦਰ ਕੌਰ, ਬੱਬਲੀ ਜਸਵੀਰ ਕੌਰ, ਹਰਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਨਾਲ 4 ਮਈ ਨੂੰ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਮੰਨੀਆ ਗਈਆ ਮੰਗਾ ਨੂੰ ਪੰਜ ਮਹੀਨੇ ਬਾਅਦ ਵੀ ਲਾਗੂ ਨਹੀ ਕੀਤਾ ਗਿਆ ਜਿਸ ਦੇ ਰੋਸ ਵਜੋ ਪੰਜਾਬ ਭਰ ਦੀਆਂ ਆਸ਼ਾ ਵਰਕਰਾ ਤੇ ਫੈਸਿਲੀਟੇਟਰਾਂ ਨੇ ਆਪਣੇ ਸ਼ੰਘਰਸ ਨੂੰ ਤੇਜ ਕਰਨ ਦਾ ਫੈਸਲਾ ਕੀਤਾ ਹੈ।ਜਿਸ ਦੀ ਕੜੀ ਵਜੋਂ ਜਿਲਿਆ ਰਾਹੀ ਨੋਟਿਸ ਭੇਜਣ ਤੋ ਬਾਅਦ ਪੰਜਾਬ ਦੇ ਸਮੂਹ ਬਲਾਕ ਕੇਦਰਾਂ ਤੇ ਰੋਸ ਰੈਲੀਆ ਕੀਤੀਆ ਜਾਣਗੀਆ। ਜੇਕਰ ਪੰਜਾਬ ਸਰਕਾਰ ਨੇ ਫਿਰ ਵੀ ਮੰਨੀਆਂ ਮੰਗਾ ਲਾਗੂ ਨਾ ਕੀਤੀਆਂ ਤਾਂ 15 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਲਾਮਿਸਾਲ ਰੈਲੀ ਕਰਕੇ ਉਹਨਾ ਦੇ ਨਿਵਾਸ ਵੱਲ ਮਾਰਚ ਕੀਤਾ ਜਾਵੇਗਾ।