ਡਿਪਟੀ ਕਮਿਸ਼ਨਰ ਨਵਾਂਸ਼ਹਿਰ ਵਲੋੱ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ।

 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ  ਨਵਜੋਤ ਪਾਲ ਸਿੰਘ ਰੰਧਾਵਾ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ ਰਾਹੀਂ ਪਾਸ ਕੀਤੇ ਹੁਕਮ ਅਧੀਨ ਜਲ ਸ੍ਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ  ਬੋਰਵੈੱਲਾਂ/ਟਿਊਬਵੈੱਲਾਂ ਦੀ ਪੁੱਟਣ/ਰਿਪੇਅਰ ਦੇ ਮੱਦੇਨਜ਼ਰ ਸ਼ਹਿਰੀ ਤੇ ਪਿੰਡਾਂ ਚ  ਕੱਚੀਆਂ ਖੂਹੀਆਂ ਤੇ ਟਿਊਬਵੈੱਲ…

ਹੋਰ ਪੜ੍ਹੋ