952 views
ਨਕੋਦਰ : ਮਹਾਂ ਸਿਵਰਾਤਰੀ ਉਤਸਵ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 40ਵਾਂ ਮਹਾਂ ਸਿਵਰਾਤਰੀ ਉਤਸਵ ਬੜੀ ਹੀ ਸਰਧਾ ਪੂਰਵਕ ਮਨਾਇਆ ਜਾ ਰਿਹਾ ਹੈ, ਇਸ ਉਤਸਵ ਦੇ ਸਬੰਧ ‘ਚ ਮਹਾਂ ਸ਼ਿਵਰਾਤਰੀ ਉਤਸਵ ਕਮੇਟੀ ਦੇ ਪ੍ਰਧਾਨ ਨਰੇਸ਼ ਖਾਨ, ਵਾਈਸ ਪ੍ਰਧਾਨ ਰਾਜਿੰਦਰ ਪਾਲ ਚਾਵਲਾ, ਅਤੇ ਜਨਰਲ ਸਕੱਤਰ ਬਲਦੇਵ ਬੱਬੂ ਨੇ ਪੱਤਰਕਾਰਾ ਨੂੰ ਸਾਂਝੇ ਤੌਰ ਤੇ ਜਾਣਕਾਰੀ ਸਾਝਾਂ ਕਰਦਿਆਂ ਦੱਸਿਆ ਕਿ ਮਹਾਂ ਸਿਵਰਾਤਰੀ ਮਨਾਉਣ ਦੇ ਸਬੰਧ ‘ਚ ਪ੍ਰਭਾਤ ਫੇਰੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ 18 ਫਰਵਰੀ ਦਿਨ ਸ਼ਨੀਵਾਰ ਨੂੰ ਵਿਸਾਲ ਸੋਭਾ ਯਾਤਰਾ ਦਾ ਆਯੋਜਨ ਬੜੀ ਹੀ ਧੂਮ-ਧਾਮ ਨਾਲ ਕੀਤਾ ਜਾ ਰਿਹਾ ਹੈ, ਅਤੇ ਇਸ ਸੋਭਾ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ…