’36’ ਪੈਸਿਆਂ ਦੇ ਰੱਫੜ ਨੇ ਗਧੀ ਗੇੜ ‘ਚ ਪਾਏ ਪ੍ਰਾਈਵੇਟ ਬੈਂਕ ਦੇ ਅਧਿਕਾਰੀ

ਬਠਿੰਡਾ ਜਿਲ੍ਹੇ ਦੇ ਰਾਮਪੁਰਾ ਹਲਕੇ ਨਾਲ ਸਬੰਧਿਤ ਸ਼ਹਿਰ ਭਗਤਾ ਭਾਈ ਵਿੱਚ ਸਿਰਫ 36 ਪੈਸਿਆਂ ਦੀ ਮਾਮੂਲੀ ਜਿਹੀ ਰਾਸ਼ੀ ਵਾਪਸ ਕਰਨ ਦੀ ਮੰਗ ਨੇ ਇੱਕ ਪ੍ਰਾਈਵੇਟ ਬੈਂਕ ਦੇ ਅਫਸਰਾਂ ਨੂੰ ਲੰਮਾ ਸਮਾਂ ਗਧੀ ਗੇੜ ‘ਚ ਪਾਈ ਰੱਖਿਆ। ਅੰਤ ਨੂੰ ਗਾਹਕ ਦੀ ਜਿੱਦ ਅੱਗੇ ਝੁਕਦਿਆਂ ਆਪਣਾ ਖਹਿੜਾ ਛੁਡਵਾਉਣ ਲਈ ਬੈਂਕ ਪ੍ਰਬੰਧਕਾਂ ਨੂੰ…

Read More

ਜਦ ਗੂਗਲ ਵੀ ਦੱਸ ਰਿਹਾ ਚਿੱਟਾ ਵੇਚਣ ਵਾਲੇ ਦੀ ਲੋਕੇਸ਼ਨ ਤਾਂ ਪੁਲਿਸ ਸ਼ਾਂਤ ਕਿਉ?

/

ਬੇਸ਼ੱਕ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ‘ਤੇ ਮੁਕੰਮਲ ਲਗਾਮ ਲਗਾਉਣ ਦੀ ਗੱਲ ਕਰ ਰਹੀ ਹੈ ਪਰ ਸਰਕਾਰ ਬਣਿਆ ਲਗਭਗ ਇਕ ਸਾਲ ਦੇ ਕਰੀਬ ਹੋ ਚੱਲਿਆ ਹੈ। ਪਿੰਡਾਂ ਵਿਚ ਵਿਕ ਰਿਹਾ ਬੇਲਗਾਮ ਚਿੱਟਾ ਸਰਕਾਰ ਦਾ ਮੂੰਹ ਚਿੜਾ ਰਿਹਾ ਹੈ। ਇੱਥੋਂ ਨੇੜਲੇ ਪਿੰਡ ਗੋਨਿਆਣਾ ਕਲਾਂ ਦੇ ਕਈ ਵਸਨੀਕਾਂ ਨੇ…

Read More

ਮੁਫ਼ਤ ਰਾਸ਼ਨ ਦੀ ਸਹੂਲਤ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਨੇ ਗਰੀਬਾਂ ਵਿੱਚ ਮਚਾਈ ਹਾਹਾਕਾਰ

/

ਪਿਛਲੀ ਗਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਦੀ ਸਹੂਲਤ ਲੈ ਵਾਲਿਆਂ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਤੋਂ ਬਾਅਦ ਗਰੀਬ ਲੋਕਾਂ ਵਿੱਚ ਹਾਹਾਕਾਰ ਮਚ ਗਈ ਹੈ। ਵੱਡੀ ਗਿਣਤੀ ਵਿਚ ਇਕੱਠੇ ਹੋ ਗਰੀਬ ਲੋਕਾਂ ਵੱਲੋਂ ਅੱਜ ਮਿੰਨੀ ਸੈਕਟਰੀਏਟ ਪਹੁੰਚ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ…

Read More

ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਲਹਿਰਾਇਆ ਕੌਮੀ ਝੰਡਾ

ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਜਾਣਬੁੱਝ ਕੇ ਬਾਹਰ ਕੱਢ ਦੇਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ।ਬਠਿੰਡਾ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ…

Read More